06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

‘ਬੰਦੇ ਬਣੋ ਬੰਦੇ’ ਨਾਟਕ 4 ਜੁਲਾਈ ਨੂੰ ਮਿਸ਼ਨ ‘ਚ ਖੇਡਿਆ ਜਾਵੇਗਾ

ਅਜੀਤ ਡੈਸਕ 04-07-2026
ਵੈਨਕੂਵਰ, 3 ਜੁਲਾਈ (ਮਲਕੀਤ ਸਿੰਘ)- ਪੰਜਾਬੀ ਫਿਲਮਾਂ ਦੇ ਪ੍ਰਸਿੱਧ ਅਦਾਕਾਰ ਰਾਣਾ ਰਣਬੀਰ ਦੁਆਰਾ ਲਿਖਿਆ ਅਤੇ ਰਣਜੀਤ ਬੋਪਾਰਾਏ ਵੱਲੋਂ ਨਿਰਦੇਸ਼ਿਤ ਕੀਤਾ ਨਾਟਕ ‘ਬੰਦੇ ਬਣੋ ਬੰਦੇ’ 4 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਪਹਾੜਾਂ ਵਿਚ ਸਥਿਤ ਸ਼ਹਿਰ ਮਿਸ਼ਨ ਦੇ ਕਲਾਰਕ ਥੀਏਟਰ ’ਚ ਸ਼ਾਮੀ 6 :30 ਵਜੇ ਖੇਡਿਆ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਲੱਖੀ ਲਾਸੋਈ ਰਾਜਵੀਰ ਦਿਓਲ ਨੇ ਦੱਸਿਆ ਨਾਟਕ ਨੂੰ ਵੇਖਣ ਦੇ ਚਾਹਵਾਨ ਦਰਸ਼ਕਾਂ ‘ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਸਕੱਤਰ ਜਨਰਲ ਮਨਦੀਪ ਸਿੰਘ ਸਿੱਧੂ ਦਾ ਇੰਗਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਕਤਰ ਵੱਲੋਂ ਤੋਹਫ਼ੇ ਵਿਚ ਮਿਲਿਆ ਨਵਾਂ ਏਅਰ ਫੋਰਸ ਵਨ, ਟਰੰਪ ਨੇ ਕੀਤੀ ਪਹਿਲੀ ਉਡਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।