25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅੱਜ ਮੈਲਬੋਰਨ ਵਿੱਚ ਭਾਰਤੀ ਭਾਈਚਾਰੇ ਦੇ ਰੂਬਰੂ ਹੋਣਗੇ ਮੋਦੀ

ਅਜੀਤ ਡੈਸਕ 09-07-2026
ਮੈਲਬੋਰਨ, 8 ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ): ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਸਟ੍ਰੇਲੀਆ ਦੌਰੇ ਦੌਰਾਨ ਅੱਜ 9 ਜੁਲਾਈ ਨੂੰ ਮੈਲਬੋਰਨ ਦੇ ਪ੍ਰਸਿੱਧ ਮਾਰਵਲ ਸਟੇਡੀਅਮ ਵਿੱਚ ਕਰਵਾਏ ਜਾ ਰਹੇ ‘ਮੈਲਬੋਰਨ ਮੀਟਸ ਮੋਦੀ’ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸ ਸਮਾਗਮ ਦੌਰਾਨ ਉਹ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਵੀ ਰੂਬਰੂ ਹੋਣਗੇ। ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਭਾਰਤੀ ਸੱਭਿਆਚਾਰਕ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਇਸ ਸਮਾਗਮ ਦੌਰਾਨ 30 ਹਜ਼ਾਰ ਦੇ ਕਰੀਬ ਲੋਕਾਂ ਦੇ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਪ੍ਰਬੰਧਕਾਂ ਅਨੁਸਾਰ ਸਮਾਗਮ ਚ ਆਸਟ੍ਰੇਲੀਆ ਦੇ ਵੱਖ-ਵੱਖ ਰਾਜਾਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕਾਂ ਦੇ ਪੁੱਜਣ ਦੀ ਉਮੀਦ ਹੈ।
ਪਿਛਲੀ ਖ਼ਬਰ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਘਰ ਅੰਦਰ ਦੋ ਨਾਬਾਲਿਗ ਭੈਣ-ਭਰਾ ਗੋਲੀਆਂ ਨਾਲ ਮ੍ਰਿਤਕ ਮਿਲੇ ਅਗਲੀ ਖ਼ਬਰ ਵਾਸ਼ਿੰਗਟਨ ਦੀਆਂ ਖੇਡ ਟੀਮਾਂ ਨੂੰ ਚੀਨੀ ਕੰਪਨੀ ਅਲੀਬਾਬਾ ਤੋਂ ਦੂਰ ਰਹਿਣ ਦੀ ਸਲਾਹ, ਅਮਰੀਕੀ ਕਾਂਗਰਸ ਨੇ ਚੁੱਕਿਆ ਸੁਰੱਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।