15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬਟਾਲਾ ’ਚ ਸੋਗ ਦੀ ਲਹਿਰ

ਅਜੀਤ ਡੈਸਕ 19-07-2026
ਅੱਚਲ ਸਾਹਿਬ (ਬਟਾਲਾ), 18 ਜੁਲਾਈ (ਗੁਰਚਰਨ ਸਿੰਘ)-ਸੁਖਜਿੰਦਰ ਸਿੰਘ ਦੇ ਦੋਸਤਾਂ ਵਲੋਂ ਪਰਿਵਾਰ ਨੂੰ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਗਈ। ਜਦ ਇਹ ਅਤਿ ਦੁੱਖਦਾਈ ਖ਼ਬਰ ਦਾ ਪਤਾ ਲੱਗਾ ਤਾਂ ਸ਼ਹਿਰ ’ਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਹੀ ਸੁਖਜਿੰਦਰ ਸਿੰਘ ਦੀ ਗੱਲਬਾਤ ਆਪਣੇ ਪਿਤਾ ਵੱਸਣ ਸਿੰਘ ਨਾਲ ਹੋਈ ਸੀ।
ਪਿਛਲੀ ਖ਼ਬਰ ਯੂ.ਕੇ. ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ‘ਆਰਟੀਕਲ 370’ ਨੇ ਸਰਬੋਤਮ ਫ਼ਿਲਮ ਲਈ ਰਾਸ਼ਟਰੀ ਪੁਰਸਕਾਰ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।