ਬਰਤਾਨੀਆ ਦੇ ਸੰਸਦ ਮੈਂਬਰਾਂ ਨੂੰ ਜ਼ਿਆਦਾ ਸ਼ਰਾਬ ਪੀਣ ਕਰਕੇ ਪੇਟ ਤੱਕ ਸਾਫ਼ ਕਰਵਾਉਣੇ ਪੈ ਰਹੇ ਹਨ-ਰਿਪੋਰਟ
ਲੰਡਨ, 3 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ਰਾਬ ਦਾ ਨਸ਼ਾ ਭਾਵੇਂ ਸਿਹਤ ਲਈ ਨੁਕਸਾਨਦੇਹ ਹੈ। ਪਰ ਵਿਸ਼ਵ ਭਰ ਵਿੱਚ ਸ਼ਰਾਬ ਪੀਣ ਵਾਲੇ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ।
ਰਤਾਨਵੀ ਸੰਸਦ ਦਾ ਬਾਹਰੀ ਦ੍ਰਿਸ਼ ਤਸਵੀਰਃ ਮਨਪ੍ਰੀਤ ਸਿੰਘ ਬੱਧਨੀ ਕਲਾਂ
04-08-2026