11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਿੱਛ ਵੱਲੋਂ ਕੀਤੇ ਹਮਲੇ ਦੌਰਾਨ 3 ਸਾਲਾ ਬੱਚੀ ਗੰਭੀਰ ਜ਼ਖ਼ਮੀ

ਵੈਨਕੂਵਰ, 10 ਅਗਸਤ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਦੇ ਮੈਪਲ ਰਿੱਜ ਵਿੱਚ ਇੱਕ ਜੰਗਲੀ ਰਿੱਛ ਵੱਲੋਂ ਕੀਤੇ ਗਏ ਹਮਲੇ ਵਿੱਚ 3 ਸਾਲਾ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਬੱਚੀ ਨੂੰ ਹਮਲੇ ਦੌਰਾਨ ਕਈ ਸੱਟਾਂ ਲੱਗੀਆਂ ਹਨ ਘਟਨਾ ਤੋਂ ਬਾਅਦ ਪੁਲਿਸ ਅਤੇ ਹੋਰ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਬੱਚੀ ਨੂੰ ਹਸਪਤਾਲ ਪਹੁੰਚਾਇਆ ਗਿਆ।

ਅਜੀਤ ਡੈਸਕ 11-08-2026
ਵੈਨਕੂਵਰ, 10 ਅਗਸਤ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਦੇ ਮੈਪਲ ਰਿੱਜ ਵਿੱਚ ਇੱਕ ਜੰਗਲੀ ਰਿੱਛ ਵੱਲੋਂ ਕੀਤੇ ਗਏ ਹਮਲੇ ਵਿੱਚ 3 ਸਾਲਾ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਬੱਚੀ ਨੂੰ ਹਮਲੇ ਦੌਰਾਨ ਕਈ ਸੱਟਾਂ ਲੱਗੀਆਂ ਹਨ ਘਟਨਾ ਤੋਂ ਬਾਅਦ ਪੁਲਿਸ ਅਤੇ ਹੋਰ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਬੱਚੀ ਨੂੰ ਹਸਪਤਾਲ ਪਹੁੰਚਾਇਆ ਗਿਆ। ਰਿੱਛ ਨੇ ਬੱਚੀ ’ਤੇ ਹਮਲਾ ਕਿਹੜੇ ਹਾਲਾਤ ਵਿੱਚ ਕੀਤਾ ਅਤੇ ਘਟਨਾ ਸਮੇਂ ਬੱਚੀ ਕਿਸ ਦੇ ਨਾਲ ਸੀ, ਇਸ ਬਾਰੇ ਸਾਹਮਣੇ ਆਈ ਮੁੱਢਲੀ ਜਾਣਕਾਰੀ ਵਿੱਚ ਹੋਰ ਵੇਰਵੇ ਨਹੀਂ ਦਿੱਤੇ ਗਏ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਦੁਆਰਾ ਵਿਚੈਂਸਾ ਵਿਖੇ ਕੀਤੀ ਗਈ ਮੀਟਿੰਗ -2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-... ਅਗਲੀ ਖ਼ਬਰ ਰਿੱਛ ਵੱਲੋਂ ਕੀਤੇ ਹਮਲੇ ਦੌਰਾਨ 3 ਸਾਲਾ ਬੱਚੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।