ਮਾਨਸਿਕ ਬਿਮਾਰੀਆਂ ਤੇ ਵਹਿਮਾਂ ਭਰਮਾਂ ਤੋਂ ਬਚਣ ਲਈ ‘ਮਾਨਸਿਕ ਸ਼ਕਤੀ’ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ – ਭਾਈ ਹਰਜਿੰਦਰ ਸਿੰਘ ਮਾਝੀ
ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਇੰਗਲੈਂਡ ਵਿਚ ਧਰਮ ਪ੍ਰਚਾਰ ਦੌਰੇ ’ਤੇ ਵੱਖ ਵੱਖ ਸ਼ਹਿਰਾਂ ਵਿਚ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਕਥਾ ਵਿਚਾਰਾਂ ਤੋਂ ਇਲਾਵਾ ਇਕ ਵੱਖਰੇ ਤੌਰ ਤੇ “ਮਾਨਸਿਕ ਸ਼ਕਤੀ” ਦਿਮਾਗੀ ਤਾਕਤ ਸੈਸ਼ਨ ਕਰਵਾਇਆ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਾਨਸਿਕ ਸ਼ਕਤੀ ਕੈਂਪ ਦੌਰਾਨ ਸੰਗਤਾਂ ਨਾਲ ਭਾਈ ਹਰਜਿੰਦਰ ਸਿੰਘ ਮਾਝੀ। ਤਸਵੀਰ: ਮਨਪ੍ਰੀਤ ਸਿੰਘ ਬੱਧਨੀ ਕਲਾਂ
13-08-2026