23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜਿਨਸੀ ਛੇੜਛਾੜ ਦੇ ਦੋਸ਼ ’ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ

ਵੈਨਕੂਵਰ, 22 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੀ 88 ਸਟਰੀਟ ’ਤੇ ਸਥਿਤ ਬੇਅਰ ਕ੍ਰੀਕ ਪਾਰਕ ਵਿਚ ਇਕ ਔਰਤ ਨਾਲ ਕਥਿਤ ਜਿਨਸੀ ਛੇੜਛਾੜ ਦੇ ਮਾਮਲੇ ਵਿਚ ਪੁਲਿਸ ਵੱਲੋਂ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ। ਜਿਸਦੀ ਪਛਾਣ ਜਗੇਂਦਰ ਖੁਰਾਨਾ ਵਜੋਂ ਹੋਈ ਹੈ।

ਅਜੀਤ ਡੈਸਕ 23-08-2026
ਵੈਨਕੂਵਰ, 22 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੀ 88 ਸਟਰੀਟ ’ਤੇ ਸਥਿਤ ਬੇਅਰ ਕ੍ਰੀਕ ਪਾਰਕ ਵਿਚ ਇਕ ਔਰਤ ਨਾਲ ਕਥਿਤ ਜਿਨਸੀ ਛੇੜਛਾੜ ਦੇ ਮਾਮਲੇ ਵਿਚ ਪੁਲਿਸ ਵੱਲੋਂ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ। ਜਿਸਦੀ ਪਛਾਣ ਜਗੇਂਦਰ ਖੁਰਾਨਾ ਵਜੋਂ ਹੋਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਪੁਲਿਸ ਨੂੰ ਪਿਛਲੇ ਹਫਤੇ ਉਕਤ ਘਟਨਾ ਬਾਰੇ ਸੂਚਨਾ ਮਿਲੀ ਸੀ। ਇਸ ਮਗਰੋਂ ਪੁਲਿਸ ਵੱਲੋਂ ਸ਼ੱਕੀ ਵਿਅਕਤੀ ਦੀਆਂ ਤਸਵੀਰਾਂ ਜਾਰੀ ਕਰਕੇ ਆਮ ਲੋਕਾਂ ਤੋਂ ਉਸ ਦੀ ਪਛਾਣ ਕਰਨ ਲਈ ਮਦਦ ਮੰਗੀ ਗਈ। ਜਿਸ ਮਗਰੋਂ ਪੁਲਿਸ ਨੂੰ ਮਿਲੀ ਜਾਣਕਾਰੀ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ।
ਪਿਛਲੀ ਖ਼ਬਰ ਟਰੰਪ ਦੇ ਕਰੀਬੀ ਸੰਘੀ ਵਕੀਲ ਦੀ ਨਿਯੁਕਤੀ ਗੈਰਕਾਨੂੰਨੀ, ਲੈਟੀਸ਼ੀਆ ਜੇਮਸ ਖ਼ਿਲਾਫ਼ ਸੰਮਨ ਰੱਦ ਅਗਲੀ ਖ਼ਬਰ ਟੋਹਾਣਾ ਦੇ ਕਨ੍ਹੜੀ ਪਿੰਡ ’ ਚ ਬਿਜਲੀ ਨਿਗਮ ਦੀ ਕਾਰਵਾਈ ਖ਼ਿਲਾਫ਼ ਪਿੰਡ ਵਾਸੀਆਂ ਦੀ ਮੀਟਿੰਗ ‘ਦੁਬਾਰਾ ਪਿੰਡ ਵਿੱਚ ਆਏ ਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।