24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰੰਗਲੇ ਸਰਦਾਰ ਸੱਭਿਆਚਾਰਕ ਪ੍ਰੋਗਰਾਮ 28 ਅਗਸਤ ਨੂੰ: ਤਿਆਰੀਆਂ ਮੁਕੰਮਲ

ਵੈਨਕੂਵਰ, 23 ਅਗਸਤ (ਮਲਕੀਤ ਸਿੰਘ)- ਵਾਰਸ ਪ੍ਰੋਡਕਸ਼ਨ ਅਤੇ ਗੁਰਚਰਨ ਟਿਵਾਣਾ ਵੱਲੋਂ ਸਥਾਨਕ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ 28 ਅਗਸਤ ਨੂੰ ਸਰੀ ਸਥਿਤ ਬੈਲ ਸੈਂਟਰ ਵਿਚ ਸ਼ਾਮੀ 6 ਵਜੇ ਰੰਗਲੇ ਸਰਦਾਰ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁੱਖ ਟਿਵਾਣਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਉਭਰਦੇ ਨੌਜਵਾਨ ਗਾਇਕ ਆਜ਼ਮ ਖਾਨ, ਮਨਿੰਦਰ ਬਰਾੜ, ਜਸਕਰਨ ਗਿੱਲ ਅਤੇ ਸਾਬਰ ਸਿੰਘ ਖੋਖਰ ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਆਪਣੇ ਚੋਣਵੇਂ ਗੀਤਾਂ ਦੀ ਪੇਸ਼ਕਾਰੀ ਕਰਨਗੇ।

ਅਜੀਤ ਡੈਸਕ 24-08-2026
ਵੈਨਕੂਵਰ, 23 ਅਗਸਤ (ਮਲਕੀਤ ਸਿੰਘ)- ਵਾਰਸ ਪ੍ਰੋਡਕਸ਼ਨ ਅਤੇ ਗੁਰਚਰਨ ਟਿਵਾਣਾ ਵੱਲੋਂ ਸਥਾਨਕ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ 28 ਅਗਸਤ ਨੂੰ ਸਰੀ ਸਥਿਤ ਬੈਲ ਸੈਂਟਰ ਵਿਚ ਸ਼ਾਮੀ 6 ਵਜੇ ਰੰਗਲੇ ਸਰਦਾਰ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁੱਖ ਟਿਵਾਣਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਉਭਰਦੇ ਨੌਜਵਾਨ ਗਾਇਕ ਆਜ਼ਮ ਖਾਨ, ਮਨਿੰਦਰ ਬਰਾੜ, ਜਸਕਰਨ ਗਿੱਲ ਅਤੇ ਸਾਬਰ ਸਿੰਘ ਖੋਖਰ ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਆਪਣੇ ਚੋਣਵੇਂ ਗੀਤਾਂ ਦੀ ਪੇਸ਼ਕਾਰੀ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਪ੍ਰਤੀ ਸਰੋਤਿਆਂ ਵਿਚ ਕਾਫੀ ਉਤਸ਼ਾਹ ਹੈ ਅਤੇ ਇਸ ਸਬੰਧੀ ਲੋੜੀਂਦੇ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪਿਛਲੀ ਖ਼ਬਰ ਭਾਰਤੀ ਭਾਈਚਾਰੇ ਵਲੋਂ ਹੇਜ਼ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਲਤ ਲਾਉਣ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।