9/11 ਹਮਲਿਆਂ ਦੀ 25 ਵੀਂ ਬਰਸੀ ਮੌਕੇ ਪੀਸ ਆਰਚ ਪਾਰਕ ਵਿਚ ਹੋਵੇਗਾ ਯਾਦਗਾਰੀ ਸਮਾਗਮ
ਵੈਨਕੂਵਰ, 1 ਸਤੰਬਰ (ਮਲਕੀਤ ਸਿੰਘ)-ਅਮਰੀਕਾ ਵਿਚ 11 ਸਤੰਬਰ 2001 ਨੂੰ ਹੋਏ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਇਸ ਸਾਲ ਸਾਊਥ ਸਰੀ ਨੇੜਲੀ ਅਮਰੀਕੀ ਸਰਹੱਦ ਨੇੜੇ ਸਥਿਤ ਪੀਸ ਆਰਚ ਪਾਰਕ ਵਿਚ ਯਾਦਗਾਰੀ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ 11 ਸਤੰਬਰ ਨੂੰ ਹੋਵੇਗਾ ਅਤੇ ਹਮਲਿਆਂ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਅਜੀਤ ਡੈਸਕ
02-09-2026