ਬੀ.ਸੀ.ਸੀ.ਆਈ. ਵਲੋਂ ਰੋਹਿਤ ਸ਼ਰਮਾ ਦੇ ਸੰਨਿਆਸ ਦੀਆਂ ਅਟਕਲਾਂ ਖ਼ਾਰਜ
ਮੁੰਬਈ, 3 ਸਤੰਬਰ (ਏਜੰਸੀ)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਟੈਸਟ ਅਤੇ ਟੀ-20 ਤੋਂ ਸੰਨਿਆਸ ਲੈ ਚੁੱਕੇ ਹਨ। ਅਗਲੇ ਸਾਲ ਇਕ ਦਿਨਾਂ ਵਿਸ਼ਵ ਕੱਪ ਹੋਣਾ ਹੈ, ਜਿਸ ’ਚ ਰੋਹਿਤ ਸ਼ਰਮਾ ਦੇ ਖੇਡਣ ਨੂੰ ਲੈ ਕੇ ਕਾਫੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਅਜੀਤ ਡੈਸਕ
04-09-2026