22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ ਨਵੇਂ ਮੁੱਖ ਕੋਚ ਨਿਯੁਕਤ

ਚੇਨਈ, 21 ਸਤੰਬਰ (ਪੀ. ਟੀ.

ਅਜੀਤ ਡੈਸਕ 22-09-2026
ਚੇਨਈ, 21 ਸਤੰਬਰ (ਪੀ.ਟੀ.ਆਈ.)-ਚੇਨਈ ਸੁਪਰ ਕਿੰਗਜ਼ ਨੇ ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਨੂੰ ਆਉਣ ਵਾਲੇ ਸੀਜ਼ਨ ਲਈ ਆਪਣਾ ਨਵਾਂ ਮੁੱਖ ਕੋਚ ਨਿਯੁਕਤ ਕੀਤਾ। ਜ਼ਹੀਰ ਨੇ ਸਟੀਫਨ ਫਲੇਮਿੰਗ ਦੀ ਜਗ੍ਹਾ ਲਈ, ਜਿਨ੍ਹਾਂ ਨੇ 18 ਸੀਜ਼ਨਾਂ ਲਈ ਟੀਮ ਦੀ ਅਗਵਾਈ ਕੀਤੀ। ਸੀ.ਐਸ.ਕੇ. ਨੇ ‘ਐਕਸ’ ’ਤੇ ਲਿਖਿਆ ਕਿ ਚੇਨਈ ਸੁਪਰ ਕਿੰਗਜ਼ ਦੇ ਮੁੱਖ ਕੋਚ ਵਜੋਂ ਜ਼ਹੀਰ ਖਾਨ ਦਾ ਸਵਾਗਤ ਹੈ।
ਪਿਛਲੀ ਖ਼ਬਰ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਵਿਨੀਪੈਗ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਲੰਡਨ ਓਂਟਾਰੀਓ ਵਿਖੇ ਮਨਾਏ ਗਏ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।