29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖਾਲਸਾ ਏਡ ਵੱਲੋਂ ਮੂਲ ਨਿਵਾਸੀ ਵਿਦਿਆਰਥੀਆਂ ਲਈ ਸਕੂਲੀ ਸਮੱਗਰੀ ਦੀ ਸੇਵਾ

ਵੈਨਕੂਵਰ, 28 ਸਤੰਬਰ (ਮਲਕੀਤ ਸਿੰਘ)- ਮਨੁੱਖਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਸਰਗਰਮ ਸਿੱਖ ਸੰਸਥਾ ਖਾਲਸਾ ਏਡ ਵੱਲੋਂ ਕੈਨੇਡਾ ਦੇ ਮੂਲ ਨਿਵਾਸੀ ਭਾਈਚਾਰਿਆਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਲਈ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਸੰਸਥਾ ਦਾ ਉਦੇਸ਼ ਮੂਲ ਨਿਵਾਸੀ ਬੱਚਿਆਂ ਦੀ ਪੜ੍ਹਾਈ ਵਿੱਚ ਸਹਾਇਤਾ ਕਰਨ ਦੇ ਨਾਲ-ਨਾਲ ਭਾਈਚਾਰਿਆਂ ਵਿਚਕਾਰ ਆਪਸੀ ਸਤਿਕਾਰ ਅਤੇ ਸਾਂਝ ਨੂੰ ਮਜ਼ਬੂਤ ਕਰਨਾ ਹੈ।

ਅਜੀਤ ਡੈਸਕ 29-09-2026
ਵੈਨਕੂਵਰ, 28 ਸਤੰਬਰ (ਮਲਕੀਤ ਸਿੰਘ)- ਮਨੁੱਖਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਸਰਗਰਮ ਸਿੱਖ ਸੰਸਥਾ ਖਾਲਸਾ ਏਡ ਵੱਲੋਂ ਕੈਨੇਡਾ ਦੇ ਮੂਲ ਨਿਵਾਸੀ ਭਾਈਚਾਰਿਆਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਲਈ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਸੰਸਥਾ ਦਾ ਉਦੇਸ਼ ਮੂਲ ਨਿਵਾਸੀ ਬੱਚਿਆਂ ਦੀ ਪੜ੍ਹਾਈ ਵਿੱਚ ਸਹਾਇਤਾ ਕਰਨ ਦੇ ਨਾਲ-ਨਾਲ ਭਾਈਚਾਰਿਆਂ ਵਿਚਕਾਰ ਆਪਸੀ ਸਤਿਕਾਰ ਅਤੇ ਸਾਂਝ ਨੂੰ ਮਜ਼ਬੂਤ ਕਰਨਾ ਹੈ। ਖਾਲਸਾ ਏਡ ਵੱਲੋਂ ਪਹਿਲਾਂ ਵੀ ਕੈਨੇਡਾ ਵਿੱਚ ਵਿਦਿਆਰਥੀਆਂ ਅਤੇ ਲੋੜਵੰਦ ਪਰਿਵਾਰਾਂ ਲਈ ਖੁਰਾਕ ਅਤੇ ਵਿਦਿਅਕ ਸਮੱਗਰੀ ਸਬੰਧੀ ਕਈ ਸੇਵਾਵਾਂ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਸਪੈਨਿਸ਼ ਬੈਂਕਸ ’ਚ ਖੜ੍ਹੀ ਗੱਡੀ ’ਤੇ ਚੱਲੀਆਂ ਗੋਲੀਆਂ, ਇਕ ਸ਼ੱਕੀ ਗ੍ਰਿਫ਼ਤਾਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।