16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸ਼ਿਕਾਗੋ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਸ਼ਿਕਾਗੋ ,15 ਅਕਤੂਬਰ (ਕੇਵਲ ਗੁਰਾਇਆ)- ਗੁਰਦੁਆਰਾ ਸਿੱਖ ਰਿਲੀਜਨ ਸੁਸਾਇਟੀ ਪੈਲਾਟਾਈਨ ਵਿਖੇ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪ੍ਰਬੰਧਕ ਕਮੇਟੀ ਤੇ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ। ਗੁਰੂਘਰ ਦੇ ਮੁੱਖ ਕੀਰਤਨੀਏ ਭਾਈ ਅਨਮੋਲ ਸਿੰਘ, ਭਾਈ ਵੀਰ ਸਿੰਘ, ਭਾਈ ਅਸ਼ਵਿੰਦਰ ਸਿੰਘ, ਭਾਈ ਸਤਵੀਰ ਸਿੰਘ ਅਤੇ ਕਥਾਵਾਚਕ ਭਾਈ ਲਖਵਿੰਦਰ ਸਿੰਘ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ।

ਅਜੀਤ ਡੈਸਕ 16-10-2026
ਸ਼ਿਕਾਗੋ ,15 ਅਕਤੂਬਰ (ਕੇਵਲ ਗੁਰਾਇਆ)- ਗੁਰਦੁਆਰਾ ਸਿੱਖ ਰਿਲੀਜਨ ਸੁਸਾਇਟੀ ਪੈਲਾਟਾਈਨ ਵਿਖੇ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪ੍ਰਬੰਧਕ ਕਮੇਟੀ ਤੇ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ। ਗੁਰੂਘਰ ਦੇ ਮੁੱਖ ਕੀਰਤਨੀਏ ਭਾਈ ਅਨਮੋਲ ਸਿੰਘ, ਭਾਈ ਵੀਰ ਸਿੰਘ, ਭਾਈ ਅਸ਼ਵਿੰਦਰ ਸਿੰਘ, ਭਾਈ ਸਤਵੀਰ ਸਿੰਘ ਅਤੇ ਕਥਾਵਾਚਕ ਭਾਈ ਲਖਵਿੰਦਰ ਸਿੰਘ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ। ਮੁੱਖ ਸੇਵਾਦਾਰ ਤਰਲੋਚਨ ਸਿੰਘ ਮੁਲਤਾਨੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਪਰਿਵਾਰਾਂ ਸਮੇਤ ਗੁਰੂ ਘਰ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਇਟਲੀ ’ ਚ ਮਹਿਕਪ੍ਰੀਤ ਕੌਰ ਨੇ ਸਿੱਖਿਆ ਦੇ ਖੇਤਰ ’ ਚ ਵੱਡੀ ਉਪਲਬਧੀ ਕੀਤੀ ਹਾਸਿਲ ਅਗਲੀ ਖ਼ਬਰ ਨੀਟਾ ਮਾਛੀਕੇ ਦੀ ਪੁਸਤਕ ‘ਅਮਰੀਕੀ ਟਰੱਕਨਾਮਾ’ ਉਤੇ ਵਿਚਾਰ-ਗੋਸ਼ਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।