ਪੰਜਾਬੀ ਮੂਲ ਦੀ ਸੰਸਦ ਮੈਂਬਰ ਸੀਮਾ ਮਲਹੋਤਰਾ ਬਰਤਾਨਵੀ ਸੰਸਦ ਦੀ ਖ਼ਜ਼ਾਨਾ ਚੋਣ ਕਮੇਟੀ ਦੀ ਮੈਂਬਰ ਚੁਣੀ ਗਈ
ਲੰਡਨ, 21 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਫੈਲਥਮ ਅਤੇ ਹੈਸਟਨ ਹਲਕੇ ਤੋਂ ਲੇਬਰ ਪਾਰਟੀ ਦੀ ਸੰਸਦ ਮੈਂਬਰ ਸੀਮਾ ਮਲਹੋਤਰਾ ਬਰਤਾਨੀਆ ਦੀ ਖ਼ਜ਼ਾਨਾ ਚੋਣ ਕਮੇਟੀ ਦੀ ਮੈਂਬਰ ਚੁਣੀ ਗਈ ਹੈ। ਸੀਮਾ ਮਲਹੋਤਰਾ ਨੇ ਆਪਣੀ ਚੋਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਮੈਨੂੰ ਖ਼ਜ਼ਾਨਾ ਚੋਣ ਕਮੇਟੀ ਦੀ ਮੈਂਬਰ ਚੁਣੇ ਜਾਣ ’ਤੇ ਬਹੁਤ ਖੁਸ਼ੀ ਹੈ।
ਅਜੀਤ ਡੈਸਕ
22-10-2026