16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕੈਲਗਰੀ ਕੋਰਨਰਸਟੋਨ ਇਲਾਕੇ ’ਚ ਬਣੇਗਾ ਨਵਾਂ ਗੁਰੂਘਰ ਤੇ ਖਾਲਸਾ ਸਕੂਲ

ਕੈਲਗਰੀ, 16 ਨਵੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀਆ ਦੀ ਸੰਘਣੀ ਵਸੋ ਵਾਲੇ ਇਲਾਕੇ ਕੈਲਗਰੀ ਕੋਰਨਰਸਟੋਨ ’ਚ ਵਧ ਰਹੀਆਂ ਸੰਗਤ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਲੋਂ ਨਵੇਂ ਗੁਰਦੁਆਰਾ ਸਾਹਿਬ ਤੇ ਸਕੂਲ ਦੀ ਇਮਾਰਤ ਬਣਾਉਣ ਵਾਸਤੇ ਫੰਡ ਇਕੱਠਾ ਕਰਨ ਲਈ 22 ਤੋਂ 24 ਨਵੰਬਰ ਤੱਕ ਵਿਸ਼ੇਸ਼ ਰੇਡੀਓਥੌਨ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਗਰੇਵਾਲ, ਚੇਅਰਮੈਨ ਰਣਬੀਰ ਸਿੰਘ ਪਰਮਾਰ, ਸੀਨੀਅਰ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਜਵੰਦਾ ਤੇ ਦਲਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਹੁਰਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਕ ਵੱਡਾ ਉਪਰਾਲਾ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 17-11-2026
ਕੈਲਗਰੀ, 16 ਨਵੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀਆ ਦੀ ਸੰਘਣੀ ਵਸੋ ਵਾਲੇ ਇਲਾਕੇ ਕੈਲਗਰੀ ਕੋਰਨਰਸਟੋਨ ’ਚ ਵਧ ਰਹੀਆਂ ਸੰਗਤ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਲੋਂ ਨਵੇਂ ਗੁਰਦੁਆਰਾ ਸਾਹਿਬ ਤੇ ਸਕੂਲ ਦੀ ਇਮਾਰਤ ਬਣਾਉਣ ਵਾਸਤੇ ਫੰਡ ਇਕੱਠਾ ਕਰਨ ਲਈ 22 ਤੋਂ 24 ਨਵੰਬਰ ਤੱਕ ਵਿਸ਼ੇਸ਼ ਰੇਡੀਓਥੌਨ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਗਰੇਵਾਲ, ਚੇਅਰਮੈਨ ਰਣਬੀਰ ਸਿੰਘ ਪਰਮਾਰ, ਸੀਨੀਅਰ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਜਵੰਦਾ ਤੇ ਦਲਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਹੁਰਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਕ ਵੱਡਾ ਉਪਰਾਲਾ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕੋਰਨਰਸਟੋਨ ਇਲਾਕੇ ਵਿਚ ਲਗਭਗ 11.5 ਏਕੜ ਜ਼ਮੀਨ ’ਤੇ ਗੁਰਦੁਆਰਾ ਸਾਹਿਬ, ਸਕੂਲ ਤੇ ਹੋਰ ਕਮਿਉਨਿਟੀ ਸਹੂਲਤਾਂ ਤਿਆਰ ਕੀਤੀਆ ਜਾ ਰਹੀਆ ਹਨ| ਦੱਸਿਆ ਹੈ ਕਿ ਇਸ ਜ਼ਮੀਨ ਦੀ ਕੀਮਤ ਲਗਭਗ 14 ਮਿਲੀਅਨ ਡਾਲਰ ਹੈ, ਜਿਸ ਵਿਚੋਂ ਤਕਰੀਬਨ 3.5 ਮਿਲੀਅਨ ਡਾਲਰ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਬਾਕੀ ਰਕਮ ਇਕੱਠੀ ਕਰਨ ਦੇ ਮਕਸਦ ਨਾਲ ਇਹ ਫੰਡ ਇਕੱਠਾ ਕੀਤਾ ਜਾ ਰਿਹਾ ਹੈ|
ਪਿਛਲੀ ਖ਼ਬਰ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ-ਕੰਗ ਲਾਂਘਾ ਨੂੰ ਬੰਦ ਰੱ... ਅਗਲੀ ਖ਼ਬਰ ਜਿੱਤ ਮਗਰੋਂ ਡੈਮੋਕ੍ਰੈਟਾਂ ਦੀ ਅਸਲ ਪਰਖ, ਲੋਕਾਂ ਦਾ ਭਰੋਸਾ ਜਿੱਤਣ ਤੇ ਵਾਅਦੇ ਪੂਰੇ ਕਰਨ ਦੀ ਚੁਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।