ਗਲਾਸਗੋ ’ ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 29 ਨੂੰ
ਗਲਾਸਗੋ, 26 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲਾਸਗੋ ਵਿਖੇ ਐਤਵਾਰ 29 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਜੀ, 37 ਐਲਬਰਟ ਡਰਾਈਵ, ਗਲਾਸਗੋ ਤੋਂ ਆਰੰਭ ਹੋਵੇਗਾ।
ਅਜੀਤ ਡੈਸਕ
27-11-2026