ਲੜਕੀ ਨੇ ਹੋਟਲ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ-ਹਸਪਤਾਲ ਵਿਚ ਭਰਤੀ <br/>
ਅਜੀਤ ਡੈਸਕ
14-02-2026
ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵਾਂ ਵਿਚਕਾਰ ਹੋਟਲ ਦੇ ਕਮਰੇ ਵਿਚ ਬਹਿਸ ਹੋਈ ਸੀ | ਜਿਸ ਤੋਂ ਬਾਅਦ ਲੜਕੀ ਨੇ ਗੁੱਸੇ ਵਿਚ ਆ ਕੇ ਚੌਥੀ ਮੰਜ਼ਿਲ ਦੀ ਖਿੜਕੀ ਤੋਂ ਛਾਲ ਮਾਰ ਦਿੱਤੀ | ਲੜਕੀ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ | ਪੁਲਿਸ ਨੇ ਕਿਹਾ ਕਿ ਲੜਕੀ ਦੀ ਹਾਲਤ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਹੈ | ਪੁਲਿਸ ਲੜਕੇ ਤੋਂ ਪੁੱਛਗਿੱਛ ਕਰ ਰਹੀ ਹੈ |