08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਖਾਈ ਵਿਖੇ ਮਾਪੇ-ਅਧਿਆਪਕ ਮੀਟਿੰਗ <br/>

ਕਸਤੂਰਬਾ ਗਾਂਧੀ ਸਕੂਲ ਖਾਈ 'ਚ ਮਾਪੇ-ਅਧਿਆਪਕ ਮਿਲਣੀ ਮÏਕੇ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਅਵਨੀਸ਼ ਗਰਗ | ਤਸਵੀਰ : ਬੇਅੰਤ ਕÏਰ ਮੰਡੇਰ <br/> 15-02-2026
ਰਤੀਆ, 14 ਫਰਵਰੀ (ਬੇਅੰਤ ਕÏਰ ਮੰਡੇਰ)-ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਖਾਈ ਵਿਖੇ ਮਾਪੇ-ਅਧਿਆਪਕ ਮੀਟਿੰਗ ਆਯੋਜਿਤ ਕੀਤੀ ਗਈ | ਪਿ੍ੰਸੀਪਲ ਅਵਨੀਸ਼ ਕੁਮਾਰ ਨੇ ਮਾਪਿਆਂ ਨੂੰ ਹਾਲ ਹੀ ਵਿਚ ਹੋਈਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਆਉਣ ਵਾਲੇ 2026-27 ਸਕੂਲ ਸਾਲ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਕੂਲ ਵਿਚ ਦਾਖਲ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਸਕੂਲ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ 'ਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਪਿ੍ੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਦਿਨ ਵਿਚ ਤਿੰਨ ਵਾਰ ਖਾਣਾ, 6-8 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਵਰਦੀਆਂ ਅਤੇ ਸਾਰੇ ਬੱਚਿਆਂ ਲਈ 100 ਪਾਕੇਟ ਮਨੀ ਮਿਲਦੀ ਹੈ | ਹੋਸਟਲ ਵਾਰਡਨ ਨੇ ਮਾਪਿਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ਨੂੰ ਘਰ ਨਾ ਰੱਖਣ ਅਤੇ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਛੁੱਟੀਆਂ 'ਤੇ ਉਨ੍ਹਾਂ ਨੂੰ ਮਿਲਣ ਜਾਣ | ਇਸ ਮÏਕੇ ਕੰਵਰਜੀਤ, ਬਨਵਾਰੀ ਲਾਲ, ਸਰਿਤਾ ਰਾਣੀ, ਸੀਮਾ ਰਾਣੀ, ਸੁਨੀਤਾ ਰਾਣੀ, ਰੁਪਿੰਦਰ ਕÏਰ, ਘਨਸ਼ਿਆਮ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਵਲੋਂ ਗ੍ਰਾਮ ਪੰਚਾਇਤ ਭਵਨ ਡਾਂਗਰਾ ਦਾ ਉਦਘਾਟਨ <br/> ਅਗਲੀ ਖ਼ਬਰ ਖੇਡਾਂ ਬੱਚਿਆਂ ਦੀ ਸਰੀਰਕ ਤੇ ਮਾਨਸਿਕ ਸਿਹਤ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ-ਸੁਨੀਤਾ ਸਾਈਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।