12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 20-02-2026
ਮੱਲਾਂਵਾਲਾ, 19 ਫਰਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਆਰਿਫ਼ ਕੇ ਪੁਲਿਸ ਵਲੋਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇੰਸਪੈਕਟਰ ਬਲਰਾਜ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਨਾਲ ਸ਼ੱਕੀ ਪੁਰਸ਼ਾਂ ਦੀ ਭਾਲ 'ਚ ਗਸ਼ਤ ਵਾ ਚੈਕਿੰਗ ਲਈ ਥਾਣਾ ਆਰਿਫ਼ ਕੇ ਖੇਤਰ ਵੱਲ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਬਸਤੀ ਬੈਲਰ ਦਾਖਲੀ ਚੁਗੱਤੇ ਵਾਲਾ ਵਿਚ ਪੁੱਜੀ ਤਾਂ ਦਾਣਾ ਮੰਡੀ ਵਿਚ ਬਣੇ ਸ਼ੈੱਡ ਹੇਠਾਂ ਇਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ | ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਏ ਜਾਣ 'ਤੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ |

ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ 20 ਨੂੰ ਕੁਰੂਕਸ਼ੇਤਰ ਜ਼ਿਲ੍ਹਾ ਜੇਲ੍ਹ ਵਿਖੇ ਵਾਲੀਬਾਲ ਕੋਰਟ ਦਾ ਕਰਨਗੇ ਉਦਘਾਟਨ <br/> ਅਗਲੀ ਖ਼ਬਰ ਹਥਿਆਰਾਂ ਨਾਲ ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ-ਚਾਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।