24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਚੱਕਾ ਜਾਮ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ

ਭਾਵਦੀਨ ਟੋਲ ਪਲਾਜ਼ੇ ਤੋਂ ਕਿਸਾਨਾਂ ਨੂੰ ਜਬਰੀ ਉਠਾਉਣ ਦੀ ਕੋਸ਼ਿਸ਼ ਕਰਦੀ ਪੁਲਿਸ | ਤਸਵੀਰਾਂ : ਪੰਨੀਵਾਲੀਆ <br/> 12-04-2026
ਸਿਰਸਾ, 11 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਣਕ ਵੇਚਣ ਲਈ ਨਵੇਂ ਨਿਯਮਾਂ ਦੇ ਖ਼ਿਲਾਫ਼ ਭਾਵਦੀਨ ਟੋਲ ਪਲਾਜੇ 'ਤੇ ਚਾਰ ਘੰਟਿਆਂ ਲਈ ਚੱਕਾ ਜਾਮ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਉਸ ਵਕਤ ਜਬਰੀ ਹਟਾਉਣ ਦੀ ਕੋਸ਼ਿਸ਼ ਕੀਤੀ ਜਦੋਂ ਕਿਸਾਨ ਲੰਗਰ ਛਕ ਰਹੇ ਸਨ | ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਹੋਈ | ਕਿਸਾਨ ਜਥੇਬੰਦੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਤਾਂ 'ਚ ਨਿੰਦਾ ਕੀਤੀ ਹੈ |
ਪਿਛਲੀ ਖ਼ਬਰ ਚੱਕਾ ਜਾਮ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ ਅਗਲੀ ਖ਼ਬਰ 21 ਨੂੰ ਹੋਣ ਵਾਲੇ ਵਿਰੋਧ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਹਿੱਸਾ ਲੈਣਗੇ ਰਿਟਾਇਰਡ ਕਰਮਚਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।