24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਚੱਕਾ ਜਾਮ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ

ਅਜੀਤ ਡੈਸਕ 12-04-2026
ਸਿਰਸਾ, 11 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਣਕ ਵੇਚਣ ਲਈ ਨਵੇਂ ਨਿਯਮਾਂ ਦੇ ਖ਼ਿਲਾਫ਼ ਭਾਵਦੀਨ ਟੋਲ ਪਲਾਜੇ 'ਤੇ ਚਾਰ ਘੰਟਿਆਂ ਲਈ ਚੱਕਾ ਜਾਮ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਉਸ ਵਕਤ ਜਬਰੀ ਹਟਾਉਣ ਦੀ ਕੋਸ਼ਿਸ਼ ਕੀਤੀ ਜਦੋਂ ਕਿਸਾਨ ਲੰਗਰ ਛਕ ਰਹੇ ਸਨ | ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਹੋਈ | ਕਿਸਾਨ ਜਥੇਬੰਦੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਤਾਂ 'ਚ ਨਿੰਦਾ ਕੀਤੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਮਹਿਲਾ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਚੱਕਾ ਜਾਮ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।