ਗ੍ਰਾਮੀਣ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ - ਰਾਜੇਸ਼ ਕੁਮਾਰ ਨਾਂਗਲਾ <br/>
ਹਰਿਆਣਾ ਗ੍ਰਾਮੀਣ ਸਫਾਈ ਕਰਮਚਾਰੀ ਯੂਨੀਅਨ ਬਲਾਕ ਟੋਹਾਣਾ ਦੇ ਸਫਾਈ ਕਰਮਚਾਰੀ ਮੰਗਾਂ ਨੂੰ ਲੈ ਕੇ ਬਲਾਕ ਟੋਹਾਣਾ ਵਿਖੇ ਰੋਸ ਧਰਨਾ ਅਤੇ ਪ੍ਰਦਰਸ਼ਨ ਕਰਦੇ ਹੋਏ | ਤਸਵੀਰ : ਮਨਜੀਤ ਸਿੰਘ ਟੋਹਾਣਾ
<br/>
20-05-2026