15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਟੋਹਾਣਾ ਦਾ 7 ਦਿਨਾਂ ਦਾ ਅੰਦਾਜ਼ਨ ਤਾਪਮਾਨ ਕੀਤਾ ਜਾਰੀ

ਅਜੀਤ ਡੈਸਕ 29-05-2026
ਟੋਹਾਣਾ, 28 ਮਈ (ਮਨਜੀਤ ਸਿੰਘ) - 27 ਮਈ ਤੋਂ 29 ਮਈ ਤੱਕ ਟੋਹਾਣਾ ਵਿੱਚ ਭਾਰੀ ਗਰਮੀ ਅਤੇ ਹੀਟਵੇਵ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ | ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ | 30 ਅਤੇ 31 ਮਈ ਨੂੰ ਮੌਸਮ ਵਿੱਚ ਕੁੱਝ ਬਦਲਾਅ ਦੇ ਆਸਾਰ ਹਨ | ਹਲਕੇ ਬੱਦਲ ਛਾਏ ਰਹਿਣ ਅਤੇ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਨੇ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ, ਵੱਧ ਪਾਣੀ ਪੀਣ ਅਤੇ ਧੁੱਪ ਤੋਂ ਬਚਾਅ ਕਰਨ ਦੀ ਸਲਾਹ ਦਿੱਤੀ ਹੈ |
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਮੂੰਹ-ਖੁਰ ਅਤੇ ਗਲਘੋਟੂ ਬਿਮਾਰੀ ਵਿਰੁੱਧ ਵੱਡੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਟਰੱਸਟ ਦੀ ਮਜ਼ਬੂਤੀ ਅਤੇ ਸਮਾਜ ਸੇਵਾ ਨਾਲ ਜੋੜਨ ਲਈ ਨਰਵਾਣਾ 'ਚ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।