04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਅੱਜ

ਅਜੀਤ ਡੈਸਕ 23-06-2026
ਗੂਹਲਾ ਚੀਕਾ (ਕੁਰੂਕਸ਼ੇਤਰ), 22 ਜੂਨ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ 23 ਜੂਨ ਨੂੰ ਸਵੇਰੇ 11 ਵਜੇ ਨਵੇਂ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਕਰਨਗੇ। ਇਸ ਮੀਟਿੰਗ ਵਿਚ ਗਿਆਰਾਂ ਏਜੰਡੇ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 23 ਜੂਨ ਨੂੰ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੇ ਮੱਦੇਨਜ਼ਰ, ਕੋਈ ਵੀ ਅਧਿਕਾਰੀ ਛੁੱਟੀ ’ਤੇ ਨਹੀਂ ਹੋਣਾ ਚਾਹੀਦਾ ਅਤੇ ਸਾਰੇ ਵਿਭਾਗ ਮੁਖੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਸਵੇਰੇ 10:45 ਵਜੇ ਤੱਕ ਨਵੇਂ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਪਹੁੰਚ ਜਾਣ।
ਪਿਛਲੀ ਖ਼ਬਰ ਅੰਬਾਲਾ ਗਰੁੱਪ ਆਰਮੀ ਕੈਂਪ-ਕਮ-ਸੰਯੁਕਤ ਸਾਲਾਨਾ ਸਿਖਲਾਈ ਕੈਂਪ ਦੇ ਨੌਵੇਂ ਦਿਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਸ਼ਾਹਾਬਾਦ ਵਿਧਾਨ ਸਭਾ ਹਲਕੇ ’ਚ 99 ਫੀਸਦੀ ਗਿਣਤੀ ਵੰਡ ਦਾ ਕੰਮ ਪੂਰਾ-ਸ਼ੰਭੂ ਰਾਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।