ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ’ ਚ ਯੋਗਦਾਨ ਪਾਉਣ : ਪ੍ਰੋ . ਗਣੇਸ਼ੀਲਾਲ
ਸਿਰਸਾ, 3 ਅਗਸਤ (ਭੁਪਿੰਦਰ ਪੰਨੀਵਾਲੀਆ)- ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਨੇ ਕਿਹਾ ਹੈ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਰਾਸ਼ਟਰ ਨਿਰਮਾਣ ’ਚ ਆਪਣਾ ਯੋਗਦਾਨ ਪਾਉਣ।
ਨਸ਼ਿਆਂ ਤੋਂ ਦੂਰ ਰਹਿਣ ਲਈ ਅਹਿਦ ਲੈਂਦੇ ਨੌਜਵਾਨ ਤੇ ਹੋਰ ਲੋਕ। ਤਸਵੀਰ : ਪੰਨੀਵਾਲੀਆ
04-08-2026