06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਮੌਕੇ ਸਰਵ ਸ੍ਰੀ ਸ਼ੀਤਲ ਵਿਜ ਤੇ ਉਨਾਂ ਨਾਲ ਰਾਜੇਸ਼ ਵਿਜ, ਮਹੰਤ ਕੇਸ਼ਵ ਦਾਸ, ਸੌਰਭ ਸ਼ਰਮਾ, ਲਲਿਤ ਗੁਪਤਾ, ਮਹੰਤ ਬੰਸੀ ਦਾਸ, ਨਵਜੀਤ ਭਾਰਦਵਾਜ, ਕੰਠ ਜੱਜ ਤੇ ਹੋਰ।

ਮੰਦਰ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ-ਸਤਿੰਦਰ ਸਿੰਘ ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਸਤਿੰਦਰ ਸਿੰਘ ਨੇ ਸੰਤ ਸਮਾਜ ਤੇ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਪੁਲਿਸ ਵਲੋਂ ਸਖ਼ਤ ਕਾਰਵਾਈ ਆਰੰਭੀ ਗਈ ਹੈ। ਉਨਾਂ ਮੁਲਾਕਾਤ ਕਰਨ ਲਈ ਆਏ ਪ੍ਰਤੀਨਿਧੀ ਮੰਡਲ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਤਵਾਰ ਨੂੰ ਹੰਗਾਮਾ ਕਰਕੇ ਮੰਦਿਰ ਦੀ ਮਰਿਆਦਾ ਭੰਗ ਕਰਨ ਦੋਸ਼ੀਆਂ ਦੇ ਖ਼ਿਲਾਫ਼ 307 ਦੇ ਤਹਿਤ ਕੇਸ ਦਰਜ ਕੀਤੇ ਗਏ ਹਨ ਤੇ ਦੋਸ਼ੀਆਂ ਦੀ ਭਾਲ ਲਈ ਪੁਲਿਸ ਪਾਰਟੀਆਂ ਆਪਣਾ ਕੰਮ ਕਰ ਰਹੀਆਂ ਹਨ।

ਅਜੀਤ ਡੈਸਕ 06-08-2026
ਮੰਦਰ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ-ਸਤਿੰਦਰ ਸਿੰਘ ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਸਤਿੰਦਰ ਸਿੰਘ ਨੇ ਸੰਤ ਸਮਾਜ ਤੇ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਪੁਲਿਸ ਵਲੋਂ ਸਖ਼ਤ ਕਾਰਵਾਈ ਆਰੰਭੀ ਗਈ ਹੈ। ਉਨਾਂ ਮੁਲਾਕਾਤ ਕਰਨ ਲਈ ਆਏ ਪ੍ਰਤੀਨਿਧੀ ਮੰਡਲ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਤਵਾਰ ਨੂੰ ਹੰਗਾਮਾ ਕਰਕੇ ਮੰਦਿਰ ਦੀ ਮਰਿਆਦਾ ਭੰਗ ਕਰਨ ਦੋਸ਼ੀਆਂ ਦੇ ਖ਼ਿਲਾਫ਼ 307 ਦੇ ਤਹਿਤ ਕੇਸ ਦਰਜ ਕੀਤੇ ਗਏ ਹਨ ਤੇ ਦੋਸ਼ੀਆਂ ਦੀ ਭਾਲ ਲਈ ਪੁਲਿਸ ਪਾਰਟੀਆਂ ਆਪਣਾ ਕੰਮ ਕਰ ਰਹੀਆਂ ਹਨ। ਉਨਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਨਾਲ ਗੱਲਬਾਤ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਸ਼ਹੀਦੀ ਸਮਾਰਕ ਆਸਿਫ਼ਵਾਲਾ ’ਚ 23 ਨੂੰ ਹੋਵੇਗਾ ਰੱਖੜੀ ਨੂੰ ਸਮਰਪਿਤ ਸਮਾਗਮ ਸੂਬੇ ਦੇ ਰਾਜਪਾਲ ਹੋਣਗੇ ਮੁੱਖ ਮਹਿਮਾਨ, ਸੈਨ... ਅਗਲੀ ਖ਼ਬਰ ਕਿਸਾਨ ਯੂਨੀਅਨ ਸ਼ੇਰ-ਏ ਪੰਜਾਬ ਨੇ ਨਾਇਬ ਤਹਿਸੀਲਦਾਰ ਨੂੰ ਕਿਸਾਨੀ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।