ਨਗਰ ਪਾਲਿਕਾ ਕਰਮਚਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ
ਸਿਰਸਾ , 7 ਅਗਸਤ ( ਭੁਪਿੰਦਰ ਪੰਨੀਵਾਲੀਆ )- ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਨਗਰ ਪਾਲਿਕਾ ਕਰਮਚਾਰੀਆਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ । ਮਿਊਂਸੀਪਲ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਕੀਤੀ ਜਾ ਰਹੀ ਹੜਤਾਲ ਦੀ ਪ੍ਰਧਾਨਗੀ ਅੱਜ ਫਾਇਰ ਬਿ੍ਰਗੇਡ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਖਿਚੜ ਨੇ ਕੀਤੀ ।
ਹੜਤਾਲ ’ਤੇ ਬੈਠੇ ਸਫਾਈ ਤੇ ਫਾਇਰ ਬਿ੍ਰਗੇਡ ਦੇ ਮੁਲਾਜ਼ਮ। ਤਸਵੀਰ : ਪੰਨੀਵਾਲੀਆ
08-08-2026