10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਏਕਤਾ ਵਿਹਾਰ ਦੀਆਂ ਟੂਟੀਆਂ ਵਿਚ ਪਾਣੀ ਵਿਚ ਆ ਰਹੀ ਰੇਤ

ਜਲੰਧਰ, 9 ਅਗਸਤ (ਸ਼ਿਵ)- ਕਾਂਗਰਸੀ ਆਗੂ ਸੁਰਿੰਦਰ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਰਡ ਨੰਬਰ 57 ਦੇ ਏਕਤਾ ਵਿਹਾਰ 120ਫੁੱਟੀ ਰੋਡ ਵਿਚ ਕਈ ਦਿਨਾਂ ਤੋਂ ਗੰਦਾ ਪਾਣੀ ਆਉਣ ਤੋਂ ਲੋਕ ਕਾਫੀ ਪੇ੍ਸ਼ਾਨ ਹਨ। ਉਨਾਂ ਦੱਸਿਆ ਕਿ ਪਹਿਲਾਂ ਤਾਂ ਇਸ ਇਲਾਕੇ ਵਿਚ ਰੇਤ ਮਿਲਿਆ ਪਾਣੀ ਆ ਰਿਹਾ ਸੀ ਪਰ ਕੁੱਝ ਦਿਨਾਂ ਤੋਂ ਹੁਣ ਨਾ ਦੇ ਬਰਾਬਰ ਪਾਣੀ ਆ ਰਿਹਾ ਹੈ।

ਅਜੀਤ ਡੈਸਕ 10-08-2026
ਜਲੰਧਰ, 9 ਅਗਸਤ (ਸ਼ਿਵ)- ਕਾਂਗਰਸੀ ਆਗੂ ਸੁਰਿੰਦਰ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਰਡ ਨੰਬਰ 57 ਦੇ ਏਕਤਾ ਵਿਹਾਰ 120ਫੁੱਟੀ ਰੋਡ ਵਿਚ ਕਈ ਦਿਨਾਂ ਤੋਂ ਗੰਦਾ ਪਾਣੀ ਆਉਣ ਤੋਂ ਲੋਕ ਕਾਫੀ ਪੇ੍ਸ਼ਾਨ ਹਨ। ਉਨਾਂ ਦੱਸਿਆ ਕਿ ਪਹਿਲਾਂ ਤਾਂ ਇਸ ਇਲਾਕੇ ਵਿਚ ਰੇਤ ਮਿਲਿਆ ਪਾਣੀ ਆ ਰਿਹਾ ਸੀ ਪਰ ਕੁੱਝ ਦਿਨਾਂ ਤੋਂ ਹੁਣ ਨਾ ਦੇ ਬਰਾਬਰ ਪਾਣੀ ਆ ਰਿਹਾ ਹੈ। ਉਨਾਂ ਸ਼ੰਕਾ ਜਾਹਿਰ ਕੀਤੀ ਕਿ ਇਸ ਇਲਾਕੇ ਦੀ ਸਪਲਾਈ ਹੋਰ ਕਿਧਰੇ ਜੋੜ ਦਿੱਤੀ ਗਈ ਹੈ।ਉਨਾਂ ਕਿਹਾ ਕਿ ਪਹਿਲਾਂ ਇਸ ਇਲਾਕੇ ਵਿਚ ਪਾਣੀ ਦੀ ਐਨੀ ਜ਼ਿਆਦਾ ਸਮੱਸਿਆ ਨਹੀਂ ਸੀ। ਲੋਕਾਂ ਲਈ ਜ਼ਰੂਰੀ ਕੰਮ ਕਰਨੇ ਪ੍ਰਭਾਵਿਤ ਹੋ ਰਹੇ ਹਨ।
ਪਿਛਲੀ ਖ਼ਬਰ ਲੁੱਟ - ਖੋਹ ਦੀ ਵਾਰਦਾਤ ਸੋਸ਼ਲ ਮੀਡੀਆ ’ ਤੇ ਵਾਇਰਲ ਹੋਣ ਉਪਰੰਤ ਪੁਲਿਸ ਆਈ ਹਰਕਤ ’ ਚ ਪੁਲਿਸ ਕੋਲ ਵੀਡੀਓ ਪਹੁੰਚਣ ’ਤੇ ਕੇ... ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ‘ਨੋ ਫਲਾਈ ਜ਼ੋਨ’ ਸੰਬੰਧੀ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।