ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੂੰ ਸੌਂਪਿਆ ਮੰਗ ਪੱਤਰ
ਟੋਹਾਣਾ, 18 ਅਗਸਤ (ਮਨਜੀਤ ਸਿੰਘ) - ਫਤਿਹਾਬਾਦ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੰਗਲਵਾਰ ਨੂੰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨਾਲ ਮੁਲਾਕਾਤ ਕਰਕੇ ਰਾਈਸ ਮਿਲਿੰਗ ਸਨਅਤ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਨੇ ਸੀ.
ਫਤਿਹਾਬਾਦ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨਾਲ ਮੁਲਾਕਾਤ ਕਰਕੇ ਰਾਈਸ ਮਿਲਿੰਗ ਸਨਅਤ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਮਨਜੀਤ ਸਿੰਘ ਟੋਹਾਣਾ
19-08-2026