18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਓਜ਼ੋਨ ਦਿਵਸ ਮਨਾਇਆ

ਯਮੁਨਾਨਗਰ, 17 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਵਿਖੇ ਭੌਤਿਕ ਵਿਗਿਆਨ ਵਿਭਾਗ ਤੇ ਇੰਸਟੀਚਿਊਟ ਇਨੋਵੇਸ਼ਨ ਕੌਂਸਲ ਦੇ ਸਾਂਝੇ ਸਹਿਯੋਗ ਹੇਠ ਓਜ਼ੋਨ ਦਿਵਸ ਮਨਾਇਆ ਗਿਆ। ਇਹ ਸਮਾਗਮ ਕਾਲਜ ਦੇ ਡਾਇਰੈਕਟਰ ਡਾ.

ਅਜੀਤ ਡੈਸਕ 18-09-2026
ਯਮੁਨਾਨਗਰ, 17 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਵਿਖੇ ਭੌਤਿਕ ਵਿਗਿਆਨ ਵਿਭਾਗ ਤੇ ਇੰਸਟੀਚਿਊਟ ਇਨੋਵੇਸ਼ਨ ਕੌਂਸਲ ਦੇ ਸਾਂਝੇ ਸਹਿਯੋਗ ਹੇਠ ਓਜ਼ੋਨ ਦਿਵਸ ਮਨਾਇਆ ਗਿਆ। ਇਹ ਸਮਾਗਮ ਕਾਲਜ ਦੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪ੍ਰਿੰ. ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਓਜ਼ੋਨ ਪਰਤ ਦੀ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਫੋਰਮ ਥੀਏਟਰ, ਡਰਾਮਾ, ਪੋਸਟਰ ਅਤੇ ਸਲੋਗਨ ਲਿਖਣ, ਦਸਤਾਵੇਜ਼ੀ ਸਕ੍ਰੀਨਿੰਗ, ਪੀ. ਪੀ. ਟੀ. ਅਤੇ ਭਾਸ਼ਣ ਮੁਕਾਬਲੇ ਵਰਗੀਆਂ ਕਈ ਗਤੀਵਿਧੀਆਂ ਕਰਵਾਈਆ ਗਈਆ। ਇਸ ਪ੍ਰੋਗਰਾਮ ਦਾ ਸਫਲਤਾਪੂਰਵਕ ਪ੍ਰਬੰਧ ਡਾ. ਪੂਨਮ ਸੈਣੀ, ਡਾ. ਪ੍ਰਭਜੋਤ ਕੌਰ (ਰਸਾਇਣ ਵਿਗਿਆਨ), ਦੀਪਸ਼ਿਖਾ, ਡਾ. ਕੋਮਲ, ਡਾ. ਸਿਮਰਨ (ਰਸਾਇਣ ਵਿਗਿਆਨ), ਡਾ. ਚਿੰਕੀ, ਡਾ. ਸਿਮਰਨ (ਭੌਤਿਕ ਵਿਗਿਆਨ), ਡਾ. ਅਮਨਦੀਪ ਕੌਰ ਅਤੇ ਟਵਿੰਕਲ ਦੁਆਰਾ ਕੀਤਾ ਗਿਆ।
ਪਿਛਲੀ ਖ਼ਬਰ ਬਾਬਾ ਮਹਿੰਦਰ ਸਿੰਘ ਪੰਧੇਰ ਸਿਆੜ੍ਹ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪ੍ਰਭਾਕਰ ਨਿਊ ਟਾਊਨ ਸੈਕਟਰ-13 ਫੇਜ਼-2 ਵਿੱਚ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।