19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

3 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਡੱਬਵਾਲੀ, 18 ਸਤੰਬਰ (ਇਕਬਾਲ ਸਿੰਘ ਸ਼ਾਂਤ)- ਏ. ਐਨ.

ਅਜੀਤ ਡੈਸਕ 19-09-2026
ਡੱਬਵਾਲੀ, 18 ਸਤੰਬਰ (ਇਕਬਾਲ ਸਿੰਘ ਸ਼ਾਂਤ)- ਏ.ਐਨ.ਸੀ. ਸਟਾਫ਼ ਡੱਬਵਾਲੀ ਨੇ ਅਲੀਕਾਂ ਰੋਡ ਤੋਂ ਮੋਟਰ-ਸਾਈਕਲ ਸਵਾਰ ਵਿਨੋਦ ਕੁਮਾਰ ਨੂੰ 100 ਪਾਬੰਦੀਸ਼ੁਦਾ ਐਲਪ੍ਰਾਜ਼ੋਲਮ ਤੇ ਨਸ਼ੇ ਵਿੱਚ ਦੁਰਵਰਤੋਂ ਹੋਣ ਵਾਲੀਆਂ 3 ਹਜ਼ਾਰ ਟੈਮਪੈਂਟਾਡੋਲ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਬੁਲਾਰੇ ਆਨੰਦ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਅਲੀਕਾਂ ਰੋਡ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਫੜਿਆ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਉਕਤ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਖਿਲਾਫ਼ ਥਾਣਾ ਸ਼ਹਿਰ ਡੱਬਵਾਲੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਸਹਿਯੋਗ ਰਾਹੀਂ ਖੁਸ਼ਹਾਲੀ, ਕਿਸਾਨਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ-ਸੁਭਾਸ਼ ਬਰਾਲਾ ਅਗਲੀ ਖ਼ਬਰ ਬ੍ਰਹਮਸਰੋਵਰ ਦੇ ਦੱਖਣੀ ਹਿੱਸੇ ਵਿੱਚ 120 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਰਕਟ ਹਾਊਸ ਬਣਾਇਆ ਜਾਵੇਗਾ-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।