ਜਾਖਲ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਟੋਹਾਣਾ, 7 ਅਕਤੂਬਰ (ਮਨਜੀਤ ਸਿੰਘ)- ਜਾਖਲ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਸਾਬਕਾ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਵੱਲੋਂ ਕਰਵਾਇਆ ਗਿਆ।
ਅਜੀਤ ਡੈਸਕ
08-10-2026