11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ 4. 42 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਅਜੀਤ ਡੈਸਕ 11-10-2026
ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ 4.42 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਇਲਾਕੇ ਵਿਚ ਮੌਜੂਦ ਸਨ । ਇਸ ਦੌਰਾਨ ਪੁਲਿਸ ਨੇ ਗੁਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਵਾਰਡ ਨੰਬਰ 1, ਮੁੱਦਕੀ ਨੂੰ ਕਾਬੂ ਕਰਕੇ ਉਸ ਕੋਲੋਂ 4.42 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਗੱਲ ਕਹੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਐੱਸ.ਆਈ.ਆਰ. ਦੇ ਆਧਾਰ ’ਤੇ ਵੋਟਰਾਂ ਦੇ ਨਾਂਅ ਕੱਟਣ ਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਕਿਸ... ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਮਿਲਾਵਟੀ ਚੀਜ਼ਾਂ ਪ੍ਰਤੀ ਕਰੇਗਾ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।