12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੈਡੀਕਲ ਸਟੋਰ ਤੋਂ ਨਸ਼ੇ ਦੀਆਂ 290 ਗੋਲੀਆਂ ਬਰਾਮਦ

ਡੱਬਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਤੇ ਡਰੱਗ ਵਿਭਾਗ ਦੀ ਸਾਂਝੀ ਟੀਮ ਨੇ ਹਰਿਓਮ ਮੈਡੀਕੋਜ਼ ਤੋਂ ਟੇਮਪੈਂਟਾਡੋਲ ਦੀਆਂ 290 ਗੋਲੀਆਂ ਬਰਾਮਦ ਕੀਤੀਆਂ ਹਨ। ਜ਼ਿਲ੍ਹਾ ਪੁਲਿਸ ਦੇ ਬੁਲਾਰੇ ਆਨੰਦ ਕੁਮਾਰ ਅਨੁਸਾਰ ਏ.

ਅਜੀਤ ਡੈਸਕ 12-10-2026
ਡੱਬਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਤੇ ਡਰੱਗ ਵਿਭਾਗ ਦੀ ਸਾਂਝੀ ਟੀਮ ਨੇ ਹਰਿਓਮ ਮੈਡੀਕੋਜ਼ ਤੋਂ ਟੇਮਪੈਂਟਾਡੋਲ ਦੀਆਂ 290 ਗੋਲੀਆਂ ਬਰਾਮਦ ਕੀਤੀਆਂ ਹਨ। ਜ਼ਿਲ੍ਹਾ ਪੁਲਿਸ ਦੇ ਬੁਲਾਰੇ ਆਨੰਦ ਕੁਮਾਰ ਅਨੁਸਾਰ ਏ.ਐੱਸ.ਆਈ. ਜਸਪਾਲ ਸਿੰਘ ਤੇ ਡਰੱਗ ਕੰਟਰੋਲਰ ਸੁਨੀਲ ਕੁਮਾਰ ਵੱਲੋਂ ਮੈਡੀਕਲ ਸਟੋਰ ਦੀ ਪੜਤਾਲ ਮੌਕੇ ਦਵਾਈਆਂ ਦਾ ਡੱਬਾ ਲੈ ਕੇ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸੰਚਾਲਕ ਤੇ ਉਸ ਦੇ ਸਾਥੀਆਂ ਨੂੰ ਰੋਕ ਕੇ ਜਾਂਚ ਕੀਤੀ। ਡਰੱਗ ਕੰਟਰੋਲਰ ਨੇ ਗੋਲੀਆਂ ਕਬਜ਼ੇ ਵਿੱਚ ਲੈ ਕੇ ਮੈਡੀਕਲ ਫਾਰਮਾਸਿਸਟ ਜਗਦੀਸ਼ ਖ਼ਿਲਾਫ਼ ਕਾਰਵਾਈ ਕੀਤੀ। ਮੈਡੀਕਲ ਸਟੋਰ ਦਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ।
ਪਿਛਲੀ ਖ਼ਬਰ ਬਿਸ਼ਨਾ ਮੱਲ ਸਕੂਲ ਦੇ ਵਿਦਿਆਰਥੀ ਵਿੱਦਿਅਕ ਦੌਰੇ ਲਈ ਰਵਾਨਾ ਅਗਲੀ ਖ਼ਬਰ ਡੱਬਵਾਲੀ ’ਚ ਤੇਜ਼ ਮੀਂਹ ਨੇ ਖੋਲ੍ਹੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ, ਸ਼ਹਿਰ ’ਚ ਜਲਥਲ -ਪਾਣੀ ਭਰਨ ਕਾਰਨ ਰੇਲਵੇ ਅੰਡਰਬ੍ਰਿਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।