ਸਨਿਚਰਵਾਰ, 17 ਅਕਤੂਬਰ, 2026 ਸਰਕਾਰ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ - ਘਣਸ਼ਿਆਮ ਦਾਸ ਅਰੋੜਾ
ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਕੇਂਦਰ ਅਤੇ ਰਾਜ ਸਰਕਾਰਾਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ। ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅਮਲ ਵਿਚ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।
ਅਜੀਤ ਡੈਸਕ
17-10-2026