20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਖ਼ੁਸ਼ੀ ਫਾਊਂਡੇਸ਼ਨ ਵਲੋਂ ਪਿੰਡ ਮੌਜਮ ਦੇ ਪ੍ਰਾਇਮਰੀ ਸਕੂਲ ਵਿਖੇ ਸਿਹਤ ਜਾਂਚ ਕੈਂਪ

ਫ਼ਾਜ਼ਿਲਕਾ 19 ਅਕਤੂਬਰ (ਦਵਿੰਦਰ ਪਾਲ ਸਿੰਘ)- ‘ਖ਼ੁਸ਼ੀ ਫਾਊਂਡੇਸ਼ਨ’ ਵਲੋਂ ‘ਤੰਦਰੁਸਤ ਮਹਿਲਾ, ਖ਼ੁਸ਼ਹਾਲ ਪਰਿਵਾਰ ਤੇ ਮਜ਼ਬੂਤ ਸਮਾਜ’ ਦੇ ਨਾਅਰੇ ਹੇਠ ਮੁਫ਼ਤ ਮਹਿਲਾ ਸਿਹਤ ਜਾਂਚ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੌਜਮ ਵਿਖੇ ਲਗਾਇਆ ਗਿਆ। ਕੈਂਪ ਵਿਚ ਖ਼ੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਤੇ ਫ਼ਾਜ਼ਿਲਕਾ ਦੇ ਵਿਧਾਇਕ ਦੀ ਪਤਨੀ ਸ੍ਰੀਮਤੀ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 20-10-2026
ਫ਼ਾਜ਼ਿਲਕਾ 19 ਅਕਤੂਬਰ (ਦਵਿੰਦਰ ਪਾਲ ਸਿੰਘ)- ‘ਖ਼ੁਸ਼ੀ ਫਾਊਂਡੇਸ਼ਨ’ ਵਲੋਂ ‘ਤੰਦਰੁਸਤ ਮਹਿਲਾ, ਖ਼ੁਸ਼ਹਾਲ ਪਰਿਵਾਰ ਤੇ ਮਜ਼ਬੂਤ ਸਮਾਜ’ ਦੇ ਨਾਅਰੇ ਹੇਠ ਮੁਫ਼ਤ ਮਹਿਲਾ ਸਿਹਤ ਜਾਂਚ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੌਜਮ ਵਿਖੇ ਲਗਾਇਆ ਗਿਆ। ਕੈਂਪ ਵਿਚ ਖ਼ੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਤੇ ਫ਼ਾਜ਼ਿਲਕਾ ਦੇ ਵਿਧਾਇਕ ਦੀ ਪਤਨੀ ਸ੍ਰੀਮਤੀ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਮੈਡਮ ਖ਼ੁਸ਼ਬੂ ਸਵਨਾ ਨੇ ਹਾਜ਼ਰ ਮਹਿਲਾਵਾਂ ਨੂੰ ਜੀ ਆਇਆ ਆਖਿਆ। ਕੈਂਪ ਵਿਚ ਔਰਤਾਂ ਦੀ ਮੁਫ਼ਤ ਜਾਂਚ ਤੇ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ, ਨਾਲ ਹੀ ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੀ ਵੰਡੇ ਗਏ।
ਪਿਛਲੀ ਖ਼ਬਰ ਧਾਰਮਿਕ ਸਮਾਗਮ 26 ਨੂੰ ਅਗਲੀ ਖ਼ਬਰ ਜੀਵਯਾਂਸ਼ੀ ਗੋਇਲ ਨੇ ਸ਼ੂਟਿੰਗ ’ਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।