29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਚੀਕਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਗੂਹਲਾ ਚੀਕਾ, 28 ਅਕਤੂਬਰ (ਓ. ਪੀ.

ਅਜੀਤ ਡੈਸਕ 29-10-2026
ਗੂਹਲਾ ਚੀਕਾ, 28 ਅਕਤੂਬਰ (ਓ.ਪੀ. ਸੈਣੀ)- ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਚੀਕਾ ਵਿਖੇ ‘ਸੁੰਦਰਤਾ ਤੇ ਤੰਦਰੁਸਤੀ’ ਵਪਾਰ ਨੇ ਹੁਨਰ ਵਿਕਾਸ ਰਾਹੀਂ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਤੇ ਉਨ੍ਹਾਂ ਦੇ ਹੁਨਰਾਂ ਨੂੰ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਦੋ ਦਿਨਾਂ ਕਰਵਾ ਚੌਥ ਮਹਿੰਦੀ ਤਿਉਹਾਰ ਮਨਾਇਆ ਗਿਆ। ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਦਾ ਮੌਕਾ ਪ੍ਰਦਾਨ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਔਰਤਾਂ ਤੇ ਅਧਿਆਪਕਾਂ ਨੂੰ ਮਹਿੰਦੀ ਲਗਾ ਕੇ ਆਪਣੀ ਪ੍ਰਤਿਭਾ ਤੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਅਸ਼ੋਕ ਕੁਮਾਰ, ਅਧਿਆਪਕਾ ਅਨੀਤਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦੀ ਅਗਵਾਈ ਹੇਠ ਫਲੈਗ ਫਾਊਂਡੇਸ਼ਨ ਆਫ਼ ਇੰਡੀਆ ਦੀ ਪਹਿਲ “ ਮਾਈ ਭਾਰਤ ਕੁਇਜ਼” ਨੇ ਪੁੰਡਰੀ ’ਚ... ਅਗਲੀ ਖ਼ਬਰ ਕਰਵਾਚੌਥ ਦੇ ਤਿਉਹਾਰ ਮੌਕੇ ਸਜੇ ਬਾਜ਼ਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।