ਹਿਮਾਚਲ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਘਰ - ਘਰ ਪਹੁੰਚਾਉਣ ਲਈ ਪਿੰਡ ਪੱਧਰ ’ ਤੇ ਮੀਟਿੰਗਾਂ ਜਾਰੀ - ਭੁਪਿੰਦਰ ਸਿੰਘ ਬੀਣੇਵਾਲ
ਸੰਤੋਖਗੜ੍ਹ, 29 ਅਕਤੂਬਰ (ਧਰਮ ਪਾਲ)-ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਸਰਕਾਰ ਦੀਆਂ ਲੋਕ ਹਤੈਸ਼ੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਊਨਾ ਦੇ ਮੁੱਖ ਬੁਲਾਰੇ ਭੁਪਿੰਦਰ ਸਿੰਘ ਬੀਣੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
30-10-2026