03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਫ਼ਾਜ਼ਿਲਕਾ ਤੋਂ ਦੁਬਾਰਾ ਟਿਕਟ ਮਿਲਣ ’ਤੇ ਵਿਧਾਇਕ ਸਵਨਾ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ ਪਰਿਵਾਰ ਅਤੇ ਸਮਰਥਕਾਂ ਨਾਲ ਗੁਰੂ ਘਰ ਪਹੁੰਚ ਕੇ ਕੀਤਾ ਸ਼ੁਕਰਾਨਾ

ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਦੁਬਾਰਾ ਚੋਣ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਅਤੇ ਸਹਿਯੋਗੀਆਂ ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 03-11-2026
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਦੁਬਾਰਾ ਚੋਣ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਅਤੇ ਸਹਿਯੋਗੀਆਂ ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਮਰਥਕ ਅਤੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ 1984 ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਉਣ ਲਈ ਗੰਭੀਰ ਹੋਵੇ ਕੇਂਦਰ -ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਅਗਲੀ ਖ਼ਬਰ ਮੋਟਰਸਾਈਕਲ ਅਤੇ ਨੀਲ ਗਾਂ ਦੀ ਟੱਕਰ-ਨੀਲ ਗਾਂ ਦੀ ਮੌਤ, ਚਾਲਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।