ਅੰਤਰਰਾਸ਼ਟਰੀ ਵਪਾਰ ਮੇਲੇ ’ਚ ਹਰ ਰਾਜ ਦੇ ਉਤਪਾਦਾਂ ਦੀ ਲੋਕ ਕਰ ਰਹੇ ਨੇ ਖਰੀਦਦਾਰੀ
ਨਵੀਂ ਦਿੱਲੀ 16 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਅੰਤਰਰਾਸ਼ਟਰੀ ਵਪਾਰ ਮੇਲੇ ਦੇ ਵਿਚ ਲੋਕ ਖੂਬ ਖਰੀਦਦਾਰੀ ਕਰ ਰਹੇ ਹਨ, ਉਹ ਇਨ੍ਹਾਂ ਦਿਨਾਂ ਦੇ ਵਿਚ ਮਹਿੰਗਾ ਟਿਕਟ ਖਰੀਦ ਕੇ ਮੇਲੇ ਦੇ ਵਿਚ ਆ ਰਹੇ ਹਨ।
ਨਵੀਂ ਦਿੱਲੀ ਵਿਖੇ ਚੱਲ ਰਹੇ ਇੰਡੀਆ ਇੰਟਰਨੈਸ਼ਨਲ ਟ੍ਰੇਡ ਫੇਅਰ 2026 ਦੌਰਾਨ ਖਰੀਦਦਾਰੀ ਕਰਦੇ ਹੋਏ ਲੋਕ।
17-11-2026