ਗੱਠਜੋੜ ਦੇ ਐਲਾਨ ਨਾਲ ਸੈਂਕੜੇ ਭਾਜਪਾ-ਅਕਾਲੀ ਵਰਕਰਾਂ ਨੇ ਇਕੱਠੇ ਹੋ ਕੇ ਮਨਾਈ ਖੁਸ਼ੀ
ਜਲੰਧਰ, 25 ਨਵੰਬਰ (ਸ਼ਿਵ)- ਅੱਜ ਪੰਜਾਬ ’ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੇ ਐਲਾਨ ਤੋਂ ਬਾਅਦ ਆਗੂਆਂ, ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ।
ਫੁੱਲਝੜੀ ਚਲਾਉਂਦੇ ਹੋਏ ਅਸ਼ੋਕ ਸਰੀਨ ਹਿੱਕੀ, ਇਕਬਾਲ ਸਿੰਘ ਢੀਂਡਸਾ, ਰਾਕੇਸ਼ ਰਾਠੌਰ, ਗੁਰਦੇਵ ਸਿੰਘ ਗੋਲਡੀ ਭਾਟੀਆ, ਸੁਖਮਿੰਦਰ ਸਿੰਘ ਰਾਜਪਾਲ, ਚਰਨਜੀਤ ਸਿੰਘ ਮਿੰਟਾ ਤੇ ਹੋਰ। ਤਸਵੀਰ . ਜੀ. ਪੀ. ਸਿੰਘ
26-11-2026