ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
ਚੁਗਿੱਟੀ/ਜੰਡੂਸਿਘਾ, 25 ਨਵੰਬਰ (ਨਰਿੰਦਰ ਲਾਗੂ)- ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਲਾਹਾ ਲਿਆ ਜਾਣਾ ਚਾਹੀਦਾ ਹੈ। ਕਿਉਂ ਕਿ ਮਨੁੱਖੀ ਜੀਵਨ ਦਾ ਅਸਲੀ ਮਕਸਦ ਹੀ ਪ੍ਰਮਾਤਮਾ ਦੀ ਭਗਤੀ ਕਰਨ ਦਾ ਹੈ ।
ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਨਮਾਨਿਤ ਕਰਨ ਦੌਰਾਨ ਖੜ੍ਹੇ ਸਮੂਹ ਪ੍ਰਬੰਧਕ।
26-11-2026