28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰਧਾਨ ਕਰਨ ਗਿੱਲ ਸਾਥੀਆਂ ਦੇ ਕਾਫਲੇ ਸਮੇਤ ਮੋਗਾ ਰੈਲੀ ’ਚ ਹੋਏ ਸ਼ਾਮਿਲ

ਤਲਵੰਡੀ ਭਾਈ, 27 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਨੂੰ ਲੈ ਕੇ ਤਲਵੰਡੀ ਭਾਈ ’ਚ ਭਾਰੀ ਉਤਸ਼ਾ ਵੇਖਣ ਨੂੰ ਮਿਲਿਆ। ਇਸ ਸਮੇਂ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਰੈਲੀ ਲਈ ਰਵਾਨਾ।

ਅਜੀਤ ਡੈਸਕ 28-11-2026
ਤਲਵੰਡੀ ਭਾਈ, 27 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਨੂੰ ਲੈ ਕੇ ਤਲਵੰਡੀ ਭਾਈ ’ਚ ਭਾਰੀ ਉਤਸ਼ਾ ਵੇਖਣ ਨੂੰ ਮਿਲਿਆ। ਇਸ ਸਮੇਂ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਰੈਲੀ ਲਈ ਰਵਾਨਾ। ਪ੍ਰਧਾਨ ਕਰਨਜੋਤ ਸਿੰਘ ਗੱਲ ਨੇ ਦਾਅਵਾ ਕੀਤਾ ਕੀਤਾ ਕਿ ਰੈਲੀ ਦਾ ਇਕੱਠ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਹਰਮਨ ਪਿਆਰਤਾ ਅਤੇ ਆਮ ਆਦਮੀ ਪਾਰਟੀ ਦੇ ਮਜ਼ਬੂਤ ਅਧਾਰ ਦਾ ਪ੍ਰਤੀਕ ਹੋਵੇਗਾ। ਇਸ ਸਮੇਂ ਸਿਦਕਜੋਤ ਸਿੰਘ ਗਿੱਲ, ਸੀਤਾ ਰਾਮ ਮਹਿਰਾਣਾ, ਰਵਿੰਦਰ ਕੁਮਾਰ ਤਾਇਲ, ਗੁਰਵਿੰਦਰ ਸਿੰਘ ਬਰਾੜ, ਦਰਸ਼ਨ ਸਿੰਘ ਬਰਾੜ, ਬੱਗੂ ਬਰਾੜ, ਮੰਦਰ ਬਰਾੜ, ਕਿੰਦੀ ਬਰਾੜ, ਸੁਨੀਲ ਪਾਸਟਰ, ਸੁੱਖਾ ਕਲਸੀ ਬਲਾਕ ਪ੍ਰਧਾਨ, ਗੁਲਸ਼ਨ ਸਿੰਘ ਮਹਿਰਾਣਾ, ਗੌਤਮ ਬਾਂਸਲ, ਗੋਪਾਲ ਮਰਿਾਣਾ, ਸੁਰਿੰਦਰ ਕੁਮਾਰ ਬੰਟੀ, ਪੰਮਾ ਕਲਸੀ, ਤੇਜਾ ਕਲਸੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਮਨਾਇਆ ਸੰਵਿਧਾਨ ਦਿਵਸ ਵਿਦਿਆਰਥੀਆਂ ਨੇ ਸੰਵਿਧਾਨ ਦੀ ਪਾਲਣਾ ਕਰਨ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗ... ਅਗਲੀ ਖ਼ਬਰ ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਅਤੇ ਕਾਂਸੀ ਦਾ ਤਗ਼ਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।