09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਸੰਬੰਧੀ ਹੁਕਮ ਜਾਰੀ

ਅਜੀਤ ਡੈਸਕ 25-01-2026
ਜਲੰਧਰ, 24 ਜਨਵਰੀ (ਚੰਦੀਪ ਭੱਲਾ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂਮੀਟ ਤੇ ਸ਼ਰਾਬ ਦੀ ਵਿੱਕਰੀ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮਿਤੀ 31 ਜਨਵਰੀ 2026 ਤੇ 1 ਫਰਵਰੀ 2026 ਨੂੰ ਮੀਟ ਤੇ ਸ਼ਰਾਬ ਦੀ ਵਿੱਕਰੀ 'ਤੇ ਪਾਬੰਦੀ ਲਗਾਈ ਗਈ ਹੈ |

ਪਿਛਲੀ ਖ਼ਬਰ ਸਰਫੇਸ ਵਾਟਰ ਪ੍ਰਾਜੈਕਟ 'ਚ ਦੇਰੀ ਲਈ ਐਲ. ਐਂਡ ਟੀ. ਕੰਪਨੀ ਨੂੰ 7.5 ਕਰੋੜ ਰੁਪਏ ਜੁਰਮਾਨਾ <br/> ਅਗਲੀ ਖ਼ਬਰ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।