08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ

ਅਜੀਤ ਡੈਸਕ 25-01-2026
ਜਲੰਧਰ, 24 ਜਨਵਰੀ (ਹਰਵਿੰਦਰ ਸਿੰਘ ਫੁੱਲ)- ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂਦਵਾਰਾ ਗੁਰੂਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਵਿਖੇ 27 ਜਨਵਰੀ ਦਿਨ ਮੰਗਲਵਾਰ ਸ਼ਾਮ 6 ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਤੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ 'ਚ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਤਰਨਵੀਰ ਸਿੰਘ ਰੱਬੀ ਲੁਧਿਆਣੇ ਵਾਲੇ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲੇ ਤੇ ਭਾਈ ਜੈ ਦੇਵ ਸਿੰਘ ਦਮਦਮਾ ਸਾਹਿਬ ਵਾਲੇ ਗੁਰਬਾਣੀ ਕੀਰਤਨ, ਭਾਈ ਹਰਜਿੰਦਰ ਸਿੰਘ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਜਾਣੂ ਕਰਵਾਉਣਗੇ |
ਪਿਛਲੀ ਖ਼ਬਰ ਸ਼ਿਵ ਜਯੋਤੀ ਪਬਲਿਕ ਸਕੂਲ ਦੇ ਯੁਵਰਾਜ ਸ਼ਰਮਾ ਨੂੰ ਪ੍ਰਸੰਸਾ ਪੁਰਸਕਾਰ ਮਿਲਿਆ <br/> ਅਗਲੀ ਖ਼ਬਰ ਇੰਨੋਸੈਂਟ ਹਾਰਟਸ ਸਕੂਲ ਤੇ ਕਾਲਜ 'ਚ ਬਸੰਤ ਪੰਚਮੀ ਮਨਾਈ ਫ਼ ਮੈਂਬਰ |

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।