06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਐਲ.ਪੀ.ਯੂ. ਨੇ ਨਾਰਥ ਜ਼ੋਨ ਅੰਤਰ ਯੂਨਿਵਰਸਿਟੀ ਜੂਡੋ ਚੈਂਪੀਅਨਸ਼ਿਪ 'ਚ ਮੱਲਾਂ ਮਾਰੀਆਂ <br/>

ਨਾਰਥ ਜ਼ੋਨ ਅੰਤਰ 'ਵਰਸਿਟੀ ਜੂਡੋ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੇ ਖਿਡਾਰੀ | ਤਸਵੀਰ:-ਮੁਨੀਸ਼ <br/> 25-01-2026
ਜਲੰਧਰ, 24 ਜਨਵਰੀ (ਡਾ. ਜਤਿੰਦਰ ਸਾਬੀ)- ਐਲ.ਪੀ. ਯੂ. ਵਿਖੇ ਨਾਰਥ ਜ਼ੋਨ ਅੰਤਰ 'ਵਰਸਿਟੀ ਜੂਡੋ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਵਰਗ 'ਚ ਕਰਵਾਈ ਗਈ | ਚੈਂਪੀਅਨਸ਼ਿਪ 'ਚ ਦੇਸ਼ ਦੀਆਂ 60 ਯੂਨੀਵਰਸਿਟੀਆਂ ਦੇ 280 ਮਰਦ ਤੇ 252 ਔਰਤ ਵਰਗ ਦੇ ਖਿਡਾਰੀਆਂ ਨੇ ਹਿੱਸਾ ਲਿਆ | ਇਸ ਚੈਂਪੀਅਨਸ਼ਿਪ ਵਿਚੋਂ ਐਲ.ਪੀ.ਯੂ. ਨੇ ਦੋਵਾਂ ਵਰਗਾਂ ਦੇ ਵਿਚੋਂ ਚੈਂਪੀਅਨ ਬਣਨ ਦਾ ਮਾਣ ਹਾਸਲ ਕਰ ਕੇ 6 ਸੋਨ, 5 ਚਾਂਦੀ, 2 ਕਾਂਸੀ ਤੇ ਕੁੱਲ 13 ਤਗਮੇ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ | ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਪ੍ਰੋ. ਚਾਂਸਲਰ ਸ਼੍ਰੀਮਤੀ ਡਾ.ਰਸ਼ਮੀ ਮਿੱਤਲ ਨੇ ਕੀਤੀ |

ਪਿਛਲੀ ਖ਼ਬਰ ਨਿਊਜ਼ੀਲੈਂਡ ਭੇਜਣ ਦੇ ਨਾਂਅ 'ਤੇ 14.40 ਲੱਖ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਸੇਂਟ ਸੋਲਜਰ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਹਥਿਆਰਾਂ ਤੇ ਰੱਖਿਆ ਉਪਕਰਨ ਪ੍ਰਦਰਸ਼ਨੀ 'ਚ ਹਿੱਸਾ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।