04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਿਜਲੀ ਸਮੱਸਿਆਵਾਂ ਸੰਬੰਧੀ ਵਿਸ਼ੇਸ਼ ਕੈਂਪ 28 ਨੂੰ - ਪਵਨ ਟੀਨੂੰ <br/>

ਬਿਜਲੀ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਪਵਨ ਟੀਨੂੰ | ਨਾਲ ਹਾਜ਼ਰ ਆਪ ਆਗੂ | ਤਸਵੀਰ ਹਰਪ੍ਰੀਤ ਸਿੰਘ <br/> 25-01-2026
ਆਦਮਪੁਰ, 24 ਜਨਵਰੀ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਦੱਸਿਆ ਕਿ ਵਿਧਾਨ ਸਭਾ ਹਲਕਾ ਦੇ ਅਧੀਨ ਆਉਂਦੇ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਬਿਜਲੀ ਸੰਬੰਧੀ ਆਉਣ ਵਾਲੀਆਂ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਮਿਤੀ 28 ਜਨਵਰੀ ਦਿਨ ਬੁੱਧਵਾਰ ਨੂੰ ਬੀ.ਡੀ.ਪੀ.ਓ. ਦਫ਼ਤਰ ਆਦਮਪੁਰ ਵਿਖੇ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਬਿਜਲੀ ਮਹਿਕਮੇ ਦੇ ਅਫਸਰਾਂ ਸਮੇਤ ਸਟਾਫ਼ ਨੂੰ ਬੁਲਾਇਆ ਗਿਆ ਹੈ | ਇਸ ਮੌਕੇ ਪਵਿੱਤਰ ਸਿੰਘ, ਚਰਨਜੀਤ ਸਿੰਘ ਸ਼ੇਰੀ, ਯੋਗੀ ਗਾਂਧੀ, ਮੋਹਣ ਲਾਲ ਨਿੱਕੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਾਹਕੋਟ ਦੀ ਪੀਟਾ ਕਾਲੋਨੀ ਦੀਆਂ ਗਲੀਆਂ ਚਿੱਕੜ ਨਾਲ ਭਰੀਆਂ <br/> ਅਗਲੀ ਖ਼ਬਰ ਏ.ਪੀ.ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।