04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੁਲਿਸ ਵਲੋਂ 26 ਜਨਵਰੀ ਦੇ ਸੰਬੰਧ 'ਚ ਫਲੈਗ ਮਾਰਚ <br/>

ਸ਼ਹਿਰ 'ਚ ਫਲੈਗ ਮਾਰਚ ਕਰਨ ਮੌਕੇ ਡੀ.ਐਸ.ਪੀ. ਫਿਲੌਰ ਭਰਤ ਮਸੀਹ ਤੇ ਹੋਰ ਪੁਲਿਸ ਮੁਲਾਜ਼ਮ | ਤਸਵੀਰ:ਗੈਰੀ ਫਿਲੌਰ <br/> 25-01-2026
ਫਿਲੌਰ, 24 ਜਨਵਰੀ (ਵਿਪਨ ਗੈਰੀ)- ਸੂਬੇ ਅੰਦਰ ਮਨਾਏ ਜਾਣ ਵਾਲੇ ਗਣਤੰਤਰ ਦਿਵਸ 26 ਜਨਵਰੀ ਦੇ ਸਬੰਧ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਤਿਆਰੀਆਂ ਵੱਡੇ ਪੱਧਰ 'ਤੇ ਚੱਲ ਰਹੀਆ ਹਨ | ਇਸੇ ਲੜੀ ਤਹਿਤ ਅੱਜ ਸਬ ਡਵੀਜ਼ਨ ਫਿਲੌਰ ਦੀ ਪੁਲਿਸ ਵੱਲੋਂ ਸੀਨੀਅਰ ਅਧਿਕਾਰੀ ਡੀ.ਐਸ.ਪੀ. ਫਿਲੌਰ ਭਾਰਤ ਮਸੀਹ ਲੱਧੜ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ ਜਿਸ ਵਿਚ ਥਾਣਾ ਮੁਖੀ ਫਿਲੌਰ ਅਮਨ ਸੈਣੀ, ਥਾਣਾ ਮੁਖੀ ਬਿਲਗਾ ਸੁਖਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਚੌਕੀਆਂ ਦੇ ਇੰਚਾਰਜਾਂ ਸਮੇਤ ਭਾਰੀ ਪੁਲਿਸ ਫੋਰਸ ਮੌਜੂਦ ਸੀ |

ਪਿਛਲੀ ਖ਼ਬਰ ਅੱਪਰਾ ਵਿਖੇ ਪੰਜਾਬ ਸਰਕਾਰ ਵਲੋਂ ਸਿਹਤ ਬੀਮਾ ਕਾਰਡ ਬਣਾਉਣ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਲਈ ਪੱਕਾ ਮਨ ਬਣਾ ਚੁੱਕੇ ਹਨ- ਪਿੰਦਰ ਪੰਡੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।