06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਿਆ ਜਾਵੇ- ਕਾਂਗਰਸੀ ਆਗੂ

ਅਜੀਤ ਡੈਸਕ 31-01-2026
ਕਰਤਾਰਪੁਰ, 30 ਜਨਵਰੀ (ਜਨਕ ਰਾਜ ਗਿੱਲ)- ਪਹਿਲੀ ਫਰਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਆ ਰਹੇ ਹਨ ਜਿਸ ਸੰਬੰਧੀ ਹਲਕਾ ਕਰਤਾਰਪੁਰ ਦੇ ਸੀਨੀਅਰ ਕਾਂਗਰਸੀ ਆਗੂਆਂ 'ਚ ਵਾਈਸ ਚੇਅਰਮੈਨ ਕਾਂਗਰਸ ਐੱਸ.ਸੀ. ਸੈੱਲ ਅਰਵਿੰਦ ਢਾਂਡਾ, ਕਾਂਗਰਸੀ ਆਗੂ ਤੇ ਕਾਲਜ ਸਕੱਤਰ ਹਰੀਪਾਲ ਅਤੇ ਪੀ.ਏ. ਸ਼ਾਮ ਸੁੰਦਰ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਿਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਪਦਮਸ੍ਰੀ ਪੁਰਸਕਾਰ ਦਿੱਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਸੈਦਪੁਰ ਝਿੜੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਸੀ.ਐੱਚ.ਸੀ. ਸ਼ਾਹਕੋਟ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।