11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੁਲਿਸ ਡੀ.ਏ.ਵੀ. ਸਕੂਲ 'ਚ ਸਵਾਮੀ ਦਯਾਨੰਦ ਜੈਅੰਤੀ ਮਨਾਈ <br/>

ਅਜੀਤ ਡੈਸਕ 14-02-2026
ਜਲੰਧਰ, 13 ਫਰਵਰੀ (ਪਵਨ ਖਰਬੰਦਾ)- ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ. ਕੈਂਪਸ ਜਲੰਧਰ ਕੈਂਟ ਵਿਖੇ ਪਿ੍ੰਸੀਪਲ ਡਾ. ਰਸ਼ਮੀ ਵਿਜ ਦੀ ਮੌਜੂਦਗੀ ਵਿੱਚ ਸਵਾਮੀ ਦਯਾਨੰਦ ਜੈਅੰਤੀ ਮਨਾਉਣ ਲਈ ਹਵਨ ਕਰਵਾਇਆ ਗਿਆ | ਪਿ੍ੰਸੀਪਲ ਡਾ. ਰਸ਼ਮੀ ਵਿਜ ਨੇ ਵਿਦਿਆਰਥੀਆਂ ਨੂੰ ਸਵਾਮੀ ਦਯਾਨੰਦ ਬਾਰੇ ਜਾਣਕਾਰੀ ਦਿੱਤੀ ਤੇ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਲਈ ਉਤਸ਼ਾਹਿਤ ਕੀਤਾ | ਪ੍ਰਾਰਥਨਾ ਸਭਾ 'ਚ ਅੱਠਵੀਂ ਜਮਾਤ ਦੇ ਵਿਦਿਆਰਥੀ ਸੂਰਿਆਕਾਂਤ ਨੇ ਵੀ ਸਵਾਮੀ ਦਯਾਨੰਦ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ |

ਪਿਛਲੀ ਖ਼ਬਰ ਦੁਆਬਾ ਕਾਲਜ ਵਿਖੇ ਮਹਾਂਰਿਸ਼ੀ ਦਯਾਨੰਦ ਦੇ ਜਨਮ ਦਿਵਸ 'ਤੇ ਸੈਮੀਨਾਰ <br/> ਅਗਲੀ ਖ਼ਬਰ ਵਾਰਡ ਨੰਬਰ 74 ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਜੰਗੀ ਪੱਧਰ 'ਤੇ ਕੀਤਾ ਜਾ ਰਿਹੈ ਹੱਲ-ਕੌਂਸਲਰ ਰਵੀ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।